ਰਾਂਚੀ-ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਨਵਾਂ ਸੰਮਨ ਭੇਜਿਆ ਹੈ। ਸੋਰੇਨ ਨੂੰ ਮੰਗਲਵਾਰ ਨੂੰ ਇੱਥੇ ਸੰਘੀ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਆਪਣਾ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਨੂੰ 12 ਦਸੰਬਰ ਨੂੰ ਸੰਘੀ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੋਰੇਨ ਨੂੰ ਜਾਰੀ ਕੀਤਾ ਗਿਆ ਇਹ ਛੇਵਾਂ ਨੋਟਿਸ ਹੈ ਪਰ ਉਹ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ।
.jpg)
.jpg)
.jpg)

.jpg)
















.jpg)
































.jpg)























.jpg)





.jpg)



















