ਚੰਡੀਗੜ੍ਹ (ਪੰਜਾਬੀ ਰਾਈਟਰ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਯੂਨੀਅਨ ਚੋਣਾਂ ਨੂੰ ਲੈ ਕੇ ਐਤਵਾਰ ਨੂੰ ਪ੍ਰਚਾਰ ਦਾ ਆਖ਼ਰੀ ਦਿਨ ਰਿਹਾ। ਸੋਮਵਾਰ ਨੂੰ ਹੋਣ ਵਾਲੀਆਂ ਚੋਣਾਂ ਵਿਚ ਪ੍ਰਧਾਨਗੀ ਦੇ ਅਹੁਦੇ ਲਈ 4 ਉਮੀਦਵਾਰ ਆਹਮੋ-ਸਾਹਮਣੇ ਹੋਣਗੇ। ਏ. ਬੀ. ਵੀ. ਪੀ., ਐਸੈਪ, ਐੱਨ.ਐੱਸ.ਯੂ.ਆਈ. ਅਤੇ ਸੱਥ ਵੱਲੋਂ ਉਮੀਦਵਾਰ ਮੈਦਾਨ ਵਿਚ ਹਨ। ਉੱਥੇ ਹੀ ਮੀਤ ਪ੍ਰਧਾਨ ਦੇ ਅਹੁਦੇ ਲਈ 5 ਉਮੀਦਵਾਰ ਚੋਣ ਲੜ ਰਹੇ ਹਨ। ਜਨਰਲ ਸਕੱਤਰ ਦੇ ਅਹੁਦੇ ’ਤੇ 3 ਅਤੇ ਸੰਯੁਕਤ ਸਕੱਤਰ ਦੇ ਅਹੁਦੇ ’ਤੇ 4 ਉਮੀਦਵਾਰਾਂ ਵਿਚਕਾਰ ਮੁਕਾਬਲਾ ਹੋਵੇਗਾ। ਪ੍ਰਧਾਨਗੀ ਦੇ ਅਹੁਦੇ ਲਈ ਏ.ਬੀ.ਵੀ.ਪੀ. ਤੋਂ ਅੰਕਿਤ ਬਿਦਾਨ, ਐਸੈਪ ਤੋਂ ਆਦਿਲ ਬਰਾੜ, ਐੱਨ.ਐੱਸ.ਯੂ.ਆਈ. ਤੋਂ ਗੁਰਮਨ ਸਿੰਘ ਸਿੱਧੂ ਅਤੇ ਸੱਥ ਤੋਂ ਦਰਸ਼ਪ੍ਰੀਤ ਸਿੰਘ ਚੋਣ ਮੈਦਾਨ ਵਿਚ ਹਨ।
.jpg)
.jpg)
.jpg)
.jpg)















































.jpg)











.jpg)







.jpg)





























.jpg)


