ਹੁਸ਼ਿਆਰਪੁਰ: ਦਸੂਹਾ ਪੁਲੀਸ ਵੱਲੋਂ ਇਕ ਵਕੀਲ ਖਿਲਾਫ਼ ਦਰਜ ਕੀਤੇ ਕੇਸ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਹੜਤਾਲ ਕੀਤੀ ਗਈ। ਐਸੋਸੀਏਸ਼ਨ ਦੀ ਮੀਟਿੰਗ ਐਡਵੋਕੇਟ ਰਣਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਐਡਵੋਕੇਟ ਤਰਨਜੀਤ ਸਿੰਘ ਕੰਗ ਖਿਲਾਫ਼ ਕੀਤੀ ਪੁਲੀਸ ਕਾਰਵਾਈ ਦੀ ਨਿੰਦਾ ਕੀਤੀ ਗਈ। ਵਕੀਲਾਂ ਨੇ ਕਿਹਾ ਕਿ ਪੱਖ ਸੁਣੇ ਬਿਨਾਂ ਦਸੂਹਾ ਪੁਲੀਸ ਨੇ ਕੇਸ ਦਰਜ ਕਰ ਲਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਕੇਸ ਜਲਦੀ ਤੋਂ ਜਲਦੀ ਵਾਪਿਸ ਲਿਆ ਜਾਵੇ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















