ਜਲੰਧਰ-ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ( ਨਿਹੰਗ ਸਿੰਘਾਂ ਦੀ ਛਾਉਣੀ) ਵਿਖੇ ਗੋਲੀ ਚੱਲਣ ਨਾਲ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਜਦ ਕਿ 5 ਹੋਰ ਪੁਲੀਸ ਮੁਲਾਜ਼ਮ ਜ਼ਖਮੀ ਹੋ ਗਏ। ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਜਿਲ਼੍ਹਾ ਕਪੂਰਥਲਾ ਵਜੋ ਹੋਈ। ਬੁੱਢਾ ਦਲ ਦੇ ਦੋ ਧੜ੍ਹੇ ਬਣੇ ਹੋਏ ਹਨ। ਇਨ੍ਹਾਂ ਵਿੱਚ ਗੁਰਦੁਆਰਾ ਅਕਾਲ ਬੁੰਗਾ ‘ਤੇ ਕਬਜ਼ਾ ਲੈਣ ਨੂੰ ਕੇ ਪਿਛਲੇ ਕਈ ਸਾਲਾਂ ਤੋਂ ਖਿੱਚੋਤਾਣ ਚੱਲਦੀ ਆ ਰਹੀ ਸੀ।

.jpg)
.jpg)
.jpg)
.jpg)
















.jpg)
































.jpg)























.jpg)





.jpg)



















