ਚੰਡੀਗੜ੍ਹ, - ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਨਵੀਂ ਸੰਸਦ ਮੈਂਬਰ ਚੁਣੀ ਕੰਗਨਾ ਰਣੌਤ ਦੇ ਅੱਜ ਇਥੇ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਨੇ ਕਥਿਤ ਤੌਰ ’ਤੇ ਥੱਪੜ ਮਾਰਿਆ। ਮਹਿਲਾ ਕਾਂਸਟੇਬਲ, ਜਿਸ ਦਾ ਅਜੇ ਤੱਕ ਅਧਿਕਾਰਤ ਤੌਰ ’ਤੇ ਨਾਮ ਨਹੀਂ ਦੱਸਿਆ ਗਿਆ, ਕੰਗਨਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਤੋਂ ਖਫ਼ਾ ਦੱਸੀ ਜਾਂਦੀ ਹੈ। ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰਕੇ ਉਸ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਕੇੇਂਦਰੀ ਸਨਅਤੀ ਸੁਰੱਖਿਆ ਫੋਰਸ (ਸੀਆਈਐੱਸਐੱਫ) ਦੀ ਮਹਿਲਾ ਕਾਂਸਟੇਬਲ ਨੇ ਹਵਾਈ ਅੱਡੇ ’ਤੇ ਸਕਿਉਰਿਟੀ ਚੈੱਕ (ਜਾਮਾ ਤਲਾਸ਼ੀ) ਦੌਰਾਨ ਕੰਗਨਾ ’ਤੇ ਕਥਿਤ ਹਮਲਾ ਕੀਤਾ। ਸੀਆਈਐੱਸਐੇੱਫ ਨੇ ਇਸ ਪੂਰੀ ਘਟਨਾ ਦੀ ‘ਕੋਰਟ ਆਫ ਇਨਕੁਆਇਰੀ’ ਦੇ ਹੁਕਮ ਦਿੱਤੇ ਹਨ। ਨੀਮ ਫੌਜੀ ਬਲ ਕੋਲ ਹਵਾਈ ਅੱਡਿਆਂ ’ਤੇ ਸੁਰੱਖਿਆ ਮੁਹੱਈਆ ਕਰਵਾਉਣ ਦਾ ਜ਼ਿੰਮਾ ਹੈ।
.jpg)
.jpg)
.jpg)
.jpg)

















































.jpg)







.jpg)
.jpg)







































.jpg)

