ਪਹਿਲੇ ਹੱਲੇ ਐਲਾਨੇ 40 ਉਮੀਦਵਾਰ, ਭਗਵੰਤ ਮਾਨ ਲੜਨਗੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ
ਨਵੀਂ ਦਿੱਲੀ/ਚੰਡੀਗੜ੍ਹ, 31 ਅਕਤੂਬਰ (ਪੰਜਾਬੀ ਰਾਈਟਰ)- ਆਮ ਆਦਮੀ ਪਾਰਟੀ (ਆਪ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਵਿੱਢਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 31 ਅਕਤੂਬਰ 2026 ਨੂੰ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਕੁੱਲ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਇਸ ਸੂਚੀ ਰਾਹੀਂ ਪਾਰਟੀ ਨੇ ਆਪਣੇ ਕਈ ਮੌਜੂਦਾ ਵਿਧਾਇਕਾਂ ਅਤੇ ਦਿੱਗਜ ਨੇਤਾਵਾਂ ’ਤੇ ਮੁੜ ਭਰੋਸਾ ਜਤਾਇਆ ਹੈ। ਭਗਵੰਤ ਮਾਨ ਧੂਰੀ ਤੋਂ: ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਮੁੜ ਧੂਰੀ ਵਿਧਾਨ ਸਭਾ ਹਲਕੇ (107) ਤੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ। ਉਮੀਦਵਾਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ:
1. ਧੂਰੀ ਤੋਂ ਭਗਵੰਤ ਮਾਨ
2. ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ
3. ਅੰਮਿ੍ਰਤਸਰ ਤੋਂ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ
4. ਤਰਨਤਾਰਨ ਤੋਂ ਹਰਮੀਤ ਸਿੰਘ ਸੰਧੂ
ਖੇਮ ਕਰਨ ਤੋਂ ਸਰਵਣ ਸਿੰਘ ਧੁੰਨ
6. ਨਕੋਦਰ ਤੋਂ ਇੰਦਰਜੀਤ ਕੌਰ ਮਾਨ
7. ਕਰਤਾਰਪੁਰ ਤੋਂ ਬਲਕਾਰ ਸਿੰਘ
8. ਦਸੂਹਾ ਤੋਂ ਕਰਮਬੀਰ ਸਿੰਘ ਘੁੰਮਣ
9. ਉਰਮਾਰ ਤੋਂ ਜਸਵੀਰ ਸਿੰਘ ਰਾਜਾ ਗਿੱਲ
10. ਹੁਸ਼ਿਆਰਪੁਰ ਤੋਂ ਬ੍ਰਹਮ ਸੰਕਰ ਸਰਮਾ ਜਿੰਪਾ
11. ਚੱਬੇਵਾਲ ਤੋਂ ਇਸ਼ਾਂਕ ਕੁਮਾਰ ਚੱਬੇਵਾਲ
12. ਗੜ੍ਹਸ਼ੰਕਰ ਤੋਂ ਜੈ ਕਿ੍ਰਸ਼ਨ ਸਿੰਘ ਰੋੜੀ
13. ਬਲਾਚੌਰ ਤੋਂ ਸੰਤੋਸ਼ ਕਟਾਰੀਆ
14. ਰੂਪਨਗਰ ਤੋਂ ਦਿਨੇਸ਼ ਚੱਢਾ
15. ਐੱਸ.ਏ.ਐੱਸ. ਨਗਰ (ਮੁਹਾਲੀ) ਤੋਂ ਕੁਲਵੰਤ ਸਿੰਘ
16. ਫ਼ਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ
17. ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ
18. ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ
19. ਲੁਧਿਆਣਾ ਤੋਂ ਪੂਰਬੀ ਦਲਜੀਤ ਸਿੰਘ ਗਰੇਵਾਲ (ਭੋਲਾ)
20. ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ
21. ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ (ਪੱਪੀ)
22. ਲੁਧਿਆਣਾ ਤੋਂ ਪੱਛਮੀ ਸੰਜੀਵ ਅਰੋੜਾ
23. ਲੁਧਿਆਣਾ ਉੱਤਰੀ ਤੋਂ ਚੌਧਰੀ ਮਦਨ ਲਾਲ ਬੱਗਾ
24. ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ
25. ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ
26. ਬਾਘਾ ਪੁਰਾਣਾ ਤੋਂ ਅੰਮਿ੍ਰਤਪਾਲ ਸਿੰਘ ਸੁਖਾਨੰਦ
27. ਮੋਗਾ ਤੋਂ ਡਾ: ਅਮਨਦੀਪ ਕੌਰ ਅਰੋੜਾ
28. ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਢੋਸ
29. ਜਲਾਲਾਬਾਦ ਤੋਂ ਜਗਦੀਪ ਕੰਬੋਜ (ਗੋਲਡੀ)
30. ਫ਼ਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਾਨਾ
31. ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ
32. ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ
33. ਜੈਤੁ ਤੋਂ ਅਮੋਲਕ ਸਿੰਘ
34. ਤਲਵੰਡੀ ਤੋਂ ਸਾਬੋ ਬਲਜਿੰਦਰ ਕੌਰ
35. ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ
36. ਭਦੌੜ ਤੋਂ ਲਾਭ ਸਿੰਘ ਉਗੋਕੇ
37. ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ
38. ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ
39. ਬਟਾਲਾ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
40. ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ

.jpg)
.jpg)
.jpg)
.jpg)














































.jpg)











.jpg)








.jpg)




























.jpg)


