ਪੰਜਾਬੀ ਸੰਗੀਤ ਇੰਡਸਟਰੀ ’ਚ ਪਸਰੀ ਮਾਤਮ ਦੀ ਲਹਿਰ
ਜਲੰਧਰ, 1 ਨਵੰਬਰ (ਪੰਜਾਬੀ ਰਾਈਟਰ)- ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਲਾਈਨ ਨੇੜੇ ਸਥਿਤ ਫ਼ਲਾਈਓਵਰ ’ਤੇ ਵਾਪਰੇ ਇੱਕ ਭਿਆਨਕ ਸੜ੍ਹਕ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਮਿਊਜ਼ਿਕ ਕੰਪਨੀ ‘ਸਪੀਡ ਰਿਕਾਰਡਸ’ ਦੇ ਮਾਲਕ ਦਿਨੇਸ਼ ਓਲਕ ਦੇ ਪੁੱਤਰ ਦਿਵਿਤ ਓਲਕ ਅਤੇ ‘ਪੱਪੀ ਸਵੀਟਸ’ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦੀ ਮੌਤ ਹੋ ਗਈ ਹੈ। ਇਹ ਹਾਦਸਾ ਤੜਕੇ ਲਗਭਗ 3 ਵਜੇ ਵਾਪਰਿਆ, ਜਦੋਂ ਦੋਵੇਂ ਆਪਣੇ ਦੋਸਤ ਦੀ ਜਨਮਦਿਨ ਦੀ ਪਾਰਟੀ ਤੋਂ ਵੌਕਸਵੈਗਨ ਕਾਰ ਵਿੱਚ ਘਰ ਪਰਤ ਰਹੇ ਸਨ। ਕਾਰ ਬੀ.ਐੱਮ.ਸੀ. ਚੌਂਕ ਤੋਂ ਬੀ.ਐੱਸ.ਐੱਫ. ਚੌਂਕ ਵੱਲ ਫ਼ਲਾਈਓਵਰ ’ਤੇ ਜਾ ਰਹੀ ਸੀ। ਇਸ ਦੌਰਾਨ ਕਾਰ, ਫ਼ਲਾਈਓਵਰ ’ਤੇ ਸਫ਼ਾਈ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਕੂੜਾ ਇਕੱਠਾ ਕਰਨ ਲਈ ਖੜ੍ਹੀ ਕੀਤੀ ਗਈ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਥਾਣਾ ਬਾਰਾਦਰੀ ਦੇ ਐੱਸ.ਐੱਚ.ਓ. ਸਾਹਿਲ ਚੌਧਰੀ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੇਹਾਂ ਨੂੰ ਕਬਜੇ ਵਿੱਚ ਲਿਆ। ਪਰਿਵਾਰਾਂ ਵੱਲੋਂ ਕੋਈ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਮਿ੍ਰਤਕ ਦੇਹਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ।
.jpg)
.jpg)
.jpg)
.jpg)















































.jpg)











.jpg)








.jpg)




























.jpg)


