ਅਯੁੱਧਿਆ-ਮੰਦਰ ਨਗਰੀ ਨਵੇਂ ਬਣੇ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਸ਼ੁਰੂ ਹੋ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰੀ ਸੋਇਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਪੂਜਾ ਕਰ ਰਹੇ ਹਨ। ਭਗਵਾਨ ਰਾਮ ਦੇ ਬਾਲ ਰੂਪ ਰਾਮ ਲੱਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਵਿੱਚ ਦੇਸ਼ ਦੇ ਪ੍ਰਮੁੱਖ ਅਧਿਆਤਮਕ ਅਤੇ ਧਾਰਮਿਕ ਸੰਪਰਦਾਵਾਂ ਦੇ ਨੁਮਾਇੰਦਿਆਂ, ਵੱਖ-ਵੱਖ ਆਦਿਵਾਸੀ ਭਾਈਚਾਰਿਆਂ ਦੇ ਨੁਮਾਇੰਦਿਆਂ ਸਮੇਤ ਜੀਵਨ ਦੇ ਹਰ ਖੇਤਰ ਦੇ ਪ੍ਰਮੁੱਖ ਲੋਕ ਸ਼ਾਮਲ ਹੋਏ ਹਨ। ਪੂਜਾ ਤੇ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਜਨ ਸਭਾ ਨੂੰ ਸੰਬੋਧਨ ਕਰਨਗੇ।
.jpg)
.jpg)
.jpg)

.jpg)





















.jpg)






























.jpg)
























.jpg)






.jpg)














