ਸੰਸਦ ਸੁਰੱਖਿਆ ’ਚ ਸੰਨ੍ਹ: ਅਦਾਲਤ ਨੇ ਝਾਅ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ

ਸੰਸਦ ਸੁਰੱਖਿਆ ’ਚ ਸੰਨ੍ਹ: ਅਦਾਲਤ ਨੇ ਝਾਅ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ

ਨਵੀਂ ਦਿੱਲੀ-ਇਥੋਂ ਦੀ ਅਦਾਲਤ ਨੇ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹ ਲਾਉਣ ਦੇ ਮੁੱਖ ਸਾਜ਼ਿਸ਼ਘਾੜੇ ਲਲਿਤ ਝਾਅ ਨੂੰ ਸੱਤ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਝਾਅ ਨੂੰ ਅਦਾਲਤ ’ਚ ਪੇਸ਼ ਕੀਤਾ ਤੇ ਕਿਹਾ ਕਿ ਸੰਨ੍ਹ ਲਾਉਣ ਦੀ ਘਟਨਾ ਪਿੱਛੇ ਉਸ ਦਾ ਹੱਥ ਹੈ। ਉਸ ਨੇ ਝਾਅ ਦਾ 15 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।