ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੈਂਬਰਾਂ ਨੇ ਸਾਬਕਾ ਮੰਤਰੀ...
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਆਪਣੀ ਸੀਟਾਂ ’ਤੇ ਖੜ੍ਹ ਕੇ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਦੁਪਹਿਰ 12 ਵਜੇ ਮੁੜ ਜੁੜਿਆ ਤਾਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ ਤੋ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉਭਰ ਰਹੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ’ਤੇ ਕੇਂਦਰਿਤ ਕੀਤਾ ਜਾਵੇ। ਜਲ ਸਰੋਤ ਮੰਤਰੀ ਨੇ ਕਿਹਾ ਕਿ ਐਤਕੀਂ ਬਰਸਾਤਾਂ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਵੀ ਫ਼ੇਲ੍ਹ ਕਰ ਦਿੱਤਾ ਅਤੇ ਇਹੋ ਪਾਣੀ ਪੰਜਾਬ ਚ ਤਬਾਹੀ ਦਾ ਕਾਰਨ ਬਣਿਆ।
.jpg)
.jpg)
.jpg)
.jpg)

















.jpg)
































.jpg)























.jpg)





.jpg)



















