ਗੁਰਦਾਸਪੁਰ,(ਪੰਜਾਬੀ ਰਾਈਟਰ)- SDM Gurdaspur Arrested: ਐੱਸ.ਡੀ.ਐੱਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਅ ਰਹੀ ਪੀ.ਸੀ.ਐੱਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੁਲੀਸ ਜ਼ਿਲ੍ਹਾ ਤਰਨ ਤਰਨ ਦੀ ਪੱਟੀ ਪੁਲੀਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ । ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।
ਇਸ ਸੰਬੰਧੀ ਅਨੁਦੀਪ ਕੌਰ ਰੰਧਾਵਾ ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਹੀ ਐੱਸ.ਡੀ.ਐੱਮ. ਅਨੁਦੀਪ ਕੌਰ ਰੰਧਾਵਾ ਨੂੰ ਪੱਟੀ ’ਚ ਪੁਲੀਸ ਵਲੋਂ ਸਵੇਰੇ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
.jpg)
.jpg)
.jpg)

.jpg)




























.jpg)






























.jpg)













.jpg)















.jpg)









