ਚੰਡੀਗੜ੍ਹ,(ਪੰਜਾਬੀ ਰਾਈਟਰ)- Punjab MC Elections: ਪੰਜਾਬ ਵਿੱਚ 13 ਜੂਨ ਨੂੰ ਹੋਣ ਵਾਲੀਆਂ ਚਾਰ ਨਗਰ ਕੌਂਸਲਾਂ- ਸ਼ਾਮ ਚੁਰਾਸੀ, ਦੀਨਾਨਗਰ, ਗੁਰਦਾਸਪੁਰ ਅਤੇ ਕਾਦੀਆਂ ਦੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਨੇ ਨਗਰ ਕੌਂਸਲ ਚੋਣਾਂ ਦੇ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਸਖ਼ਤ ਮਿਹਨਤ ਨਾਲ ਚੋਣਾਂ ਲੜਨ ਲਈ ਪ੍ਰੇਰਿਆ।
ਆਗੂਆਂ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ (ਬਹੁਮਤ) ਦਿੱਤਾ ਹੈ, ਉਸੇ ਤਰ੍ਹਾਂ ਇਨ੍ਹਾਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਵੀ ਸੂਬੇ ਦੇ ਲੋਕ 'ਆਪ' ਨੂੰ ਵੋਟਾਂ ਪਾ ਕੇ ਸ਼ਾਨਦਾਰ ਬਹੁਮਤ ਨਾਲ ਕਾਮਯਾਬ ਕਰਨਗੇ।

.jpg)
.jpg)
.jpg)
.jpg)
















































.jpg)







.jpg)
.jpg)







































.jpg)

