ਚੰਡੀਗੜ੍ਹ,- ਕੋਲਕਾਤਾ ਕਾਂਡ ਸਬੰਧੀ ਡਾਕਟਰਾਂ ਦੀ ਦੇਸ਼-ਵਿਆਪੀ ਹੜਤਾਲ ਦੇ ਮੱਦੇਨਜ਼ਰ ਪੀਜੀਆਈ ਚੰਡੀਗੜ੍ਹ ਵਿਚ ਭਲਕੇ 17 ਅਗਸਤ ਨੂੰ ਸਾਰੀਆਂ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ। ਪ੍ਰਬੰਧਕਾਂ ਮੁਤਾਬਕ ਪੀਜੀਆਈ ਦੀ ਫੈਕਲਟੀ ਐਸੋਸੀਏਸ਼ਨ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ ਮੁਤਾਬਕ ਅੱਜ ਹੜਤਾਲ ਨੂੰ ਸਮਰਥਨ ਦੇਣ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ 17 ਅਗਸਤ ਨੂੰ ਪੀਜੀਆਈ ਵਿੱਚ ਸਾਰੀਆਂ ਓਪੀਡੀਜ਼ ਸੇਵਾਵਾਂ ਬੰਦ ਰਹਿਣਗੀਆਂ। ਇਸੇ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















