ਰਾਂਚੀ - ਝਾਰਖੰਡ ਹਾਈ ਕੋਰਟ ਨੇ ਅੱਜ ਮੋਦੀ ਉਪਨਾਮ ਮਾਮਲੇ ਵਿੱਚ ਇਕ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਂਚੀ ਦੀ ਇਕ ਵਿਸ਼ੇਸ਼ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ। ਜਸਟਿਸ ਸੰਜੈ ਕੁਮਾਰ ਦਿਵੇਦੀ ਦੀ ਅਦਾਲਤ ਨੇ ਗਾਂਧੀ ਦੀ ਪਟੀਸ਼ਨ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਹੇਠਲੀ ਅਦਾਲਤ ’ਚ ਆਪਣੇ ਵਕੀਲ ਰਹੀਂ ਮੁਕੱਦਮੇ ਦੀ ਕਾਰਵਾਈ ਅੱਗੇ ਤੋਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ 2019 ਵਿੱਚ ਇੱਥੇ ਇੱਕ ਲੋਕ ਸਭਾ ਚੋਣ ਰੈਲੀ ਵਿੱਚ ਰਾਹੁਲ ਵੱਲੋਂ ‘ਮੋਦੀ’ ਉਪਨਾਮ ਸਬੰਧੀ ਕੀਤੀ ਗਈ ਟਿੱਪਣੀ ਖ਼ਿਲਾਫ਼ ਸ਼ਹਿਰ ਦੇ ਵਕੀਲ ਪ੍ਰਦੀਪ ਮੋਦੀ ਵੱਲੋਂ ਦਾਇਰ ਮਾਣਹਾਨੀ ਕੇਸ ਨਾਲ ਸਬੰਧਤ ਹੈ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















