ਨਵੀਂ ਦਿੱਲੀ,- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੀ ਰਾਏ ਬਰੇਲੀ ਲੋਕ ਸਭਾ ਸੀਟ ਆਪਣੇ ਕੋਲ ਰੱਖਣਗੇ ਤੇ ਕੇਰਲਾ ਦੀ ਵਾਇਨਾਡ ਸੰਸਦੀ ਸੀਟ ਛੱਡ ਦੇਣਗੇ, ਜਿੱਥੋਂ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਚੋਣ ਲੜਨਗੇ। ਖੜਗੇ ਨੇ ਅੱਜ ਆਪਣੀ ਰਿਹਾਇਸ਼ ’ਤੇ ਪਾਰਟੀ ਦੇ ਸਿਖਰਲੇ ਆਗੂਆਂ ਨਾਲ ਹੋਈ ਵਿਚਾਰ ਚਰਚਾ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਧਰ ਰਾਹੁਲ ਗਾਂਧੀ ਨੇ ਕਿਹਾ ਕਿ ਕਿਸੇ ਇਕ ਸੀਟ ਦੀ ਚੋਣ ਕਰਨਾ ਬਹੁਤ ਮੁਸ਼ਕਲ ਫੈਸਲਾ ਸੀ ਜਦੋਂਕਿ ਪ੍ਰਿਯੰਕਾ ਨੇ ਕਿਹਾ ਕਿ ਉਹ ਵਾਇਨਾਡ ਦੇ ਲੋਕਾਂ ਨੂੰ ਰਾਹੁਲ ਗਾਂਧੀ ਦੀ ਕਮੀ ਮਹਿਸੂਸ ਨਹੀਂ ਹੋਣ ਦੇਵੇਗੀ।
.jpg)
.jpg)

.jpg)
.jpg)
















































.jpg)







.jpg)
.jpg)







































.jpg)

