ਨਵੀਂ ਦਿੱਲੀ,- ਟੀ20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਅੱਜ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਵਤਨ ਪਰਤ ਆਈ। ਕਿਣ-ਮਿਣ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਹਵਾਈ ਅੱਡੇ ’ਤੇ ਪ੍ਰਸ਼ੰਸਕਾਂ ਨੇ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮਗਰੋਂ ਟੀਮ ਦੇ ਮੈਂਬਰਾਂ ਨੇ ਨਾਸ਼ਤੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਖਿਡਾਰੀਆਂ ਦੀ ਇੱਕ ਝਲਕ ਪਾਉਣ ਲਈ ਇੱਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸੈਂਕੜੇ ਪ੍ਰਸ਼ੰਸਕ ਮੌਸਮ ਦੀ ਪਰਵਾਹ ਕੀਤੇ ਬਿਨਾਂ ਤਖ਼ਤੀਆਂ ਅਤੇ ਕੌਮੀ ਝੰਡੇ ਲਹਿਰਾ ਰਹੇ ਸੀ। ਪਿਛਲੇ ਸ਼ਨਿੱਚਰਵਾਰ ਨੂੰ ਟੀ20 ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਸੱਤ ਦੌੜਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ ਸੀ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















