ਮੁਰੀਟਾ (ਅਮਰੀਕਾ) - ਦੱਖਣੀ ਕੈਲੀਫੋਰਨੀਆ ਅੱਜ ਹੋਏ ਜਹਾਜ਼ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲਾਸ ਏਂਜਲਸ ਅਤੇ ਸੈਨ ਡਿਏਗੋ ਵਿਚਕਾਰ ਕੈਲੀਫੋਰਨੀਆ ਦੇ ਮੁਰੀਏਟਾ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਵਾਪਰਿਆ। ਕੇਟੀਐਲਏ ਟੀਵੀ ਸਟੇਸ਼ਨ ਨੇ ਦੱਸਿਆ ਕਿ ਜਹਾਜ਼ ਨੇ ਲਾਸ ਵੇਗਾਸ ਦੇ ਹੈਰੀ ਰੀਡ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















