ਨਵੀਂ ਦਿੱਲੀਕੇਂ, 29 ਜੁਲਾੲੀ (ਪੰਜਾਬੀ ਰਾੲੀਟਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਸ਼ਾਮ ਨੂੰ ਲੋਕ ਸਭਾ ਵਿੱਚ ਪੇਪਰ ਲੀਕ ਦੀਆਂ ਸਜ਼ਾਵਾਂ ਅਤੇ ਜੁਰਮਾਨਿਆਂ ਨੂੰ ਸਖ਼ਤ ਬਣਾਉਣ ਵਾਲਾ ਬਿੱਲ ਪਾਸ ਹੋਣ ਤੋਂ ਬਾਅਦ ਆਪਣੀ ਗੱਲ ਰੱਖੀ। ਅਮਿਤ ਸ਼ਾਹ ਨੇ ਕਿਹਾ, "ਅੱਜ ਲੋਕ ਸਭਾ ਵਿੱਚ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਅਮੈਂਡਮੈਂਟ (ਸੋਧ) ਬਿੱਲ, 2026 ਦੇ ਪਾਸ ਹੋਣ 'ਤੇ ਭਾਰਤ ਦੇ ਹਰ ਵਿਦਿਆਰਥੀ ਨੂੰ ਵਧਾਈਆਂ। ਇਹ ਬਿੱਲ ਜਨਤਕ ਪ੍ਰੀਖਿਆਵਾਂ ਦੀ ਪਵਿੱਤਰਤਾ ਨੂੰ ਭੰਗ ਕਰਨ ਦੀ ਹਿੰਮਤ ਕਰਨ ਵਾਲਿਆਂ ਵਾਸਤੇ ਸਖ਼ਤ ਸਜ਼ਾ ਦੇਣ ਵਾਲੇ ਮਜ਼ਬੂਤ ਨਿਯਮ ਤੈਅ ਕਰਕੇ ਸਾਡੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਰੱਖਿਆ ਕਰਦਾ ਹੈ।" ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰੇਗੀ ਕਿ ਅਜਿਹੇ ਲੋਕਾਂ ਨੂੰ ਕਾਨੂੰਨ ਦੀ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਇਹ ਬਿਆਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ 20 ਜੁਲਾਈ ਨੂੰ ਨੀਟ-ਯੂਜੀ (NEET-UG) ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲੀਸ ਕਾਰਵਾਈ ਦੇ ਹੁਕਮ ਦੇਣ ਦੇ ਦੋਸ਼ ਲਗਾਉਣ ਤੋਂ ਕੁਝ ਘੰਟੇ ਬਾਅਦ ਆਇਆ, ਇਸ ਦੋਸ਼ ਨੂੰ ਸੀਨੀਅਰ ਮੰਤਰੀਆਂ ਕਿਰਨ ਰਿਜਿਜੂ ਅਤੇ ਜਿਤੇਂਦਰ ਸਿੰਘ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਸੀ।
.jpg)
.jpg)

.jpg)
.jpg)














































.jpg)










.jpg)









.jpg)




























.jpg)


