ਨਿਊਯਾਰਕ (ਬਲਦੇਵ ਸਿੰਘ ਬੀ.ਜੇ.) - ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੇ ਸਾਬਕਾ ਪ੍ਰਧਾਨ ਸ੍ਰ. ਰਘੁਬੀਰ ਸਿੰਘ ਨੂੰ ਨਿਊਯਾਰਕ ਸਟੇਟ ਦੇ ਮੇਅਰ ਐਰਿਕ ਐਡਮਸ ਨੇ ਹਿਊਮਨ ਰਾਈਟਸ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਹੈ। ਇਹ ਐਲਾਨ ਉਨ੍ਹਾਂ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਸੰਗਤਾਂ ਦੀ ਹਾਜ਼ਰੀ ’ਚ ਕੀਤਾ। ਇਸ ਮੌਕੇ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਲੋਂ ਸ੍ਰ. ਰਘੁਬੀਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰ. ਰਘੁਬੀਰ ਸਿੰਘ ਨੇ ਕਿਹਾ ਕਿ ਉਹ ਇਸ ਅਹੁਦੇ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਦਿਨ ਰਾਤ ਤਤਪਰ ਰਹਿਣਗੇ ਅਤੇ ਭਰੋਸਾ ਪ੍ਰਗਟਾਉਣ ਲਈ ਉਹ ਮੇਅਰ ਐਰਿਕ ਐਡਮਸ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ।
.jpg)

.jpg)
.jpg)
.jpg)














































.jpg)










.jpg)









.jpg)




























.jpg)


