ਨਵੀਂ ਦਿੱਲੀ, 28 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਵਿਰੋਧੀ ਧਿਰਾਂ ਵੱਲੋਂ ਦਿੱਤੇ ਬਾਈਕਾਟ ਦੇ ਸੱਦੇ ਵਿਚਾਲੇ ਅਤਿ-ਆਧੁਨਿਕ ਤਕਨੀਕ ਨਾਲ ਲੈਸ ਨਵੇਂ ਸੰਸਦ ਭਵਨ ਦਾ ਭਲਕੇ ਐਤਵਾਰ ਨੂੰ ਉਦਘਾਟਨ ਕਰਨਗੇ। ਦੂਜੇ ਪਾਸੇ, ਵਿਰੋਧੀ ਧਿਰ ਵਿਚ ਸ਼ਾਮਲ 20 ਪਾਰਟੀਆਂ ਦਾ ਕਹਿਣਾ ਹੈ ਕਿ ਰਾਸ਼ਟਰ ਮੁਖੀ ਹੋਣ ਦੇ ਨਾਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਾ ਚਾਹੀਦਾ ਹੈ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















