ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਦੇ ਤਹਿਤ 70126 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ 'ਤੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਮੇਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਅਤੇ ਭਾਜਪਾ ਸਰਕਾਰਾਂ ਦੀ ਪਛਾਣ ਬਣ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਨਿੱਜੀ ਅਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਨੌਜਵਾਨਾਂ ਨੂੰ ਜਿਸ ਪੱਧਰ 'ਤੇ ਨੌਕਰੀਆਂ ਦਿੱਤੀਆਂ ਗਈਆਂ ਹਨ, ਉਹ 'ਬੇਮਿਸਾਲ' ਹੈ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















