ਰਾਏਕੋਟ,(ਪੰਜਾਬੀ ਰਾਈਟਰ)- ਵੀਰਵਾਰ ਬਾਅਦ ਦੁਪਹਿਰ ਡੀਐੱਸਪੀ ਸ਼ਿਵ ਚੰਦ ਦੀ ਅਗਵਾਈ ਵਾਲੀ ਚੌਕਸੀ ਵਿਭਾਗ ਦੀ ਟੀਮ ਵਲੋਂ ਰਾਏਕੋਟ ਦੇ ਐੱਸਡੀਐੱਮ ਦਫ਼ਤਰ ਨੂੰ ਘੇਰਾ ਪਾ ਲਿਆ ਹੈ।
ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਕਥਿਤ ਤੌਰ ’ਤੇ ਲੱਖਾਂ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਨਾਲ ਸਬੰਧਤ ਦੱਸੀ ਜਾ ਰਹੀ ਹੈ। ਇਸ ਸਬੰਧੀ ਖ਼ਬਰ ਲਿਖੇ ਜਾਣ ਤੱਕ ਵਧੇਰੇ ਜਾਣਕਾਰੀ ਨਹੀਂ ਮਿਲ ਸਕੀ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
.jpg)
.jpg)
.jpg)

.jpg)



















.jpg)































.jpg)

























.jpg)

.jpg)



















